2 Chronicles 36:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਲੋਕਾਂ ਨੇ ਯਰੂਸ਼ਲਮ ਦਾ ਨਵਾਂ ਪਾਤਸ਼ਾਹ ਯਹੋਆਹਾਜ਼ ਨੂੰ ਚੁਣਿਆ। ਯਹੋਆਹਾਜ਼ ਯੋਸੀਯਾਹ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦੇਸ ਦੇ ਲੋਕਾਂ ਨੇ ਯੋਸੀਯਾਹ ਦੇ ਪੁੱਤ੍ਰ ਯਹੋਆਹਾਜ਼ ਨੂੰ ਲੈ ਕੇ ਉਸ ਦੇ ਪਿਤਾ ਦੇ ਥਾਂ ਯਰੂਸ਼ਲਮ ਵਿੱਚ ਪਾਤਸ਼ਾਹ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦੇਸ ਦੇ ਲੋਕਾਂ ਨੇ ਯੋਸ਼ੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਉਸ ਦੇ ਪਿਤਾ ਦੇ ਥਾਂ ਯਰੂਸ਼ਲਮ ਵਿੱਚ ਰਾਜਾ ਬਣਾਇਆ