2 Chronicles 36:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਹਾਰ ਦੇ ਮੌਸਮ ਵਿੱਚ ਨਬੂਕਦਨੱਸਰ ਪਾਤਸ਼ਾਹ ਯਹੋਯਾਕੀਨ ਨੂੰ ਫ਼ੜਨ ਲਈ ਕੁਝ ਸੇਵਕਾਂ ਨੂੰ ਭੇਜਿਆ ਤਾਂ ਉਹ ਯਹੋਯਾਕੀਨ ਅਤੇ ਯੋਹਵਾਹ ਦੇ ਮੰਦਰ ਵਿੱਚੋਂ ਕੁਝ ਕੀਮਤੀ ਚੀਜ਼ਾਂ ਚੁੱਕ ਕੇ ਬਾਬਲ ਲੈ ਆਏ। ਫ਼ਿਰ ਨਬੂਕਦਨੱਸਰ ਨੇ ਯਹੋਯਾਕੀਨ ਦੇ ਸੰਬੰਧੀ ਨੂੰ ਉਸਦੀ ਥਾਵੇਂ ਯਹੂਦਾਹ ਅਤੇ ਯਰੂਸ਼ਲਮ ਦਾ ਪਾਤਸ਼ਾਹ ਚੁਣਿਆ, ਜਿਸ ਦਾ ਨਾਂ ਸੀ ਸਿਦਕੀਯਾਹ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਵਰਹੇ ਦੇ ਅੰਤ ਵਿੱਚ ਨਬੂਕਦਨੱਸਰ ਪਾਤਸ਼ਾਹ ਨੇ ਉਸ ਨੂੰ ਯਹੋਵਾਹ ਦੇ ਭਵਨ ਦੇ ਬਹੁਮੁੱਲੇ ਭਾਂਡਿਆਂ ਸਣੇ ਬਾਬਲ ਵਿੱਚ ਬੁਲਾ ਲਿਆ ਅਤੇ ਉਸ ਦੇ ਭਰਾ ਸਿਦਕੀਯਾਹ ਨੂੰ ਯਹੂਦਾਹ ਅਰ ਯਰੂਸ਼ਲਮ ਉੱਤੇ ਪਾਤਸ਼ਾਹ ਬਣਾ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਸਾਲ ਦੇ ਅੰਤ ਵਿੱਚ ਨਬੂਕਦਨੱਸਰ ਪਾਤਸ਼ਾਹ ਨੇ ਉਸ ਨੂੰ ਯਹੋਵਾਹ ਦੇ ਭਵਨ ਦੇ ਬਹੁਮੁੱਲੇ ਭਾਂਡਿਆਂ ਸਣੇ ਬਾਬਲ ਵਿੱਚ ਬੁਲਾ ਲਿਆ ਅਤੇ ਉਸ ਦੇ ਭਰਾ ਸਿਦਕੀਯਾਹ ਨੂੰ ਯਹੂਦਾਹ ਅਤੇ ਯਰੂਸ਼ਲਮ ਉੱਤੇ ਪਾਤਸ਼ਾਹ ਬਣਾ ਦਿੱਤਾ।