2 Chronicles 36:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ। ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸਨੇ ਉਸ ਨੂੰ ਯਹੋਵਾਹ ਦੇ ਸੰਦੇਸ਼ ਸੁਣਾਏ ਪਰ ਤਦ ਵੀ ਸਿਦਕੀਯਾਹ ਨੇ ਆਪਣੇ-ਆਪ ਨੂੰ ਹਲੀਮੀ ਵਿੱਚ ਨਾ ਲਿਆਂਦਾ ਅਤੇ ਯਿਰਮਿਯਾਹ ਦੀਆਂ ਗੱਲਾਂ ਵੱਲ ਧਿਆਨ ਨਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸ ਨੇ ਉਹ ਨੂੰ ਯਹੋਵਾਹ ਦੇ ਮੂੰਹ ਦੀਆਂ ਗੱਲਾਂ ਆਖੀਆਂ ਅਧੀਨਗੀ ਨਾ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸ ਨੇ ਉਹ ਨੂੰ ਯਹੋਵਾਹ ਦੇ ਮੂੰਹ ਦੀਆਂ ਗੱਲਾਂ ਆਖੀਆਂ ਸਨ ਅਧੀਨਗੀ ਨਾ ਕੀਤੀ