2 Chronicles 36:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਦਕੀਯਾਹ ਨਬੂਕਦਨੱਸਰ ਪਾਤਸ਼ਾਹ ਦਾ ਵਿਰੋਧੀ ਹੋ ਗਿਆ ਜਦ ਕਿ ਪਹਿਲਾਂ ਨਬੂਕਦਨੱਸਰ ਨੇ ਸਿਦਕੀਯਾਹ ਕੋਲੋਂ ਉਸਦਾ ਵਫ਼ਾਦਾਰ ਰਹਿਣ ਦਾ ਵਚਨ ਦੇਣ ਲਈ ਉਸ ਨੂੰ ਮਜ਼ਬੂਰ ਕੀਤਾ ਸੀ ਅਤੇ ਸਿਦਕੀਯਾਹ ਨੇ ਪਰਮੇਸ਼ੁਰ ਦੀ ਸੌਂਹ ਖਾਕੇ ਨਬੂਕਦਨੱਸਰ ਨਾਲ ਵਫ਼ਾਦਾਰ ਰਹਿਣ ਦੀ ਸੌਂਹ ਖਾਧੀ ਸੀ। ਪਰ ਸਿਦਕੀਯਾਹ ਬੜਾ ਢੀਠ ਸੀ। ਸੋ ਉਸ ਨੇ ਆਕੜ ਕੇ ਆਪਣਾ ਰਾਹ ਨਾ ਮੋੜਿਆ ਅਤੇ ਨਾਹੀ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਮੰਨਿਆ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਉਹ ਨਬੂਕਦਨੱਸਰ ਪਾਤਸ਼ਾਹ ਦੇ ਵਿਰੁੱਧ ਆਕੀ ਹੋ ਗਿਆ ਜਿਸ ਨੇ ਉਸ ਨੂੰ ਪਰਮੇਸ਼ੁਰ ਦੀ ਸੌਂਹ ਦਿੱਤੀ ਪਰ ਉਹ ਆਕੜ ਖਾਨ ਹੋ ਗਿਆ ਅਤੇ ਆਪਣਾ ਮਨ ਕਠੋਰ ਕਰ ਲਿਆ ਏਥੋਂ ਤੀਕ ਕਿ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਨਾ ਮੁੜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਉਹ ਨਬੂਕਦਨੱਸਰ ਪਾਤਸ਼ਾਹ ਦੇ ਵਿਰੁੱਧ ਆਕੀ ਹੋ ਗਿਆ ਜਿਸ ਨੇ ਉਸ ਨੂੰ ਪਰਮੇਸ਼ੁਰ ਦੀ ਸਹੁੰ ਦਿੱਤੀ ਪਰ ਉਹ ਆਕੜਬਾਜ਼ ਹੋ ਗਿਆ ਅਤੇ ਆਪਣਾ ਮਨ ਕਠੋਰ ਕਰ ਲਿਆ ਐਥੋਂ ਤੱਕ ਕਿ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਨਾ ਮੁੜਿਆ।