2 Chronicles 36:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤੋਂ ਬਿਨਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੀਆਂ ਬੇਈਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਨਾਉਣੇ ਕੰਮਾਂ ਵਾਂਗ ਦੇ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਮੰਦਰ ਨੂੰ ਭਰਿਸ਼ਟ ਕੀਤਾ ਜਿਸ ਨੂੰ ਕਿ ਯਹੋਵਾਹ ਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਏਸ ਤੋਂ ਬਿਨਾ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਭਾਂਤ ਭਾਂਤ ਦੀਆਂ ਬੇਈਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਙੁ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਭਵਨ ਨੂੰ ਭਰਿਸ਼ਟ ਕੀਤਾ ਜਿਸ ਨੇ ਉਸ ਨੂੰ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਇਸ ਤੋਂ ਬਿਨ੍ਹਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਭਾਂਤ-ਭਾਂਤ ਦੀਆਂ ਬੇਇਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਭਵਨ ਨੂੰ ਭਰਿਸ਼ਟ ਕੀਤਾ ਜਿਸ ਨੂੰ ਉਸਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ