2 Chronicles 36:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਨ੍ਹਾਂ ਨੂੰ ਯਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੰਦੇਸ਼ ਭੇਜਿਆ ਕਿਉਂ ਕਿ ਉਸ ਨੂੰ ਲੋਕਾਂ ਅਤੇ ਆਪਣੇ ਮੰਦਰ ਤੇ ਤਰਸ ਆਉਂਦਾ ਸੀ ਅਤੇ ਉਹ ਲੋਕਾਂ ਨੂੰ ਅਤੇ ਮੰਦਰ ਨੂੰ ਨਸ਼ਟ ਨਹੀਂ ਸੀ ਕਰਨਾ ਚਾਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਉਨ੍ਹਾਂ ਦੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਓਹਨਾਂ ਨੂੰ ਜਤਨ ਨਾਲ ਘੱਲ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਹਨਾਂ ਨੂੰ ਜਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ