2 Chronicles 36:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਪਰਮੇਸ਼ੁਰ ਦੇ ਮੰਦਰ ਦੇ ਸਾਰੇ ਵੱਡੇ-ਛੋਟੇ ਭਾਂਡੇ ਤੇ ਹੋਰ ਕੀਮਤੀ ਵਸਤਾਂ, ਯਹੋਵਾਹ ਦੇ ਮੰਦਰ ਦਾ ਖਜ਼ਾਨਾ, ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਅਤੇ ਉਸ ਦੇ ਸਰਦਾਰਾਂ ਦਾ ਸਾਰਾ ਖਜ਼ਾਨਾ ਬਾਬਲ ਨੂੰ ਲੈ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਭਾਂਡੇ ਕੀ ਵੱਡਾ ਕੀ ਛੋਟਾ ਅਤੇ ਯਹੋਵਾਹ ਦੇ ਭਵਨ ਦੇ ਖ਼ਜ਼ਾਨੇ ਅਤੇ ਪਾਤਸ਼ਾਹ ਅਤੇ ਉਹ ਦੇ ਸਰਦਾਰਾਂ ਦੇ ਖ਼ਜ਼ਾਨੇ ਉਹ ਸਾਰੇ ਬਾਬਲ ਨੂੰ ਲੈ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਭਾਂਡੇ ਕੀ ਵੱਡਾ ਕੀ ਛੋਟਾ ਅਤੇ ਯਹੋਵਾਹ ਦੇ ਭਵਨ ਦੇ ਖਜ਼ਾਨੇ ਅਤੇ ਪਾਤਸ਼ਾਹ ਅਤੇ ਉਹ ਦੇ ਸਰਦਾਰਾਂ ਦੇ ਖਜ਼ਾਨੇ ਉਹ ਸਾਰੇ ਬਾਬਲ ਨੂੰ ਲੈ ਗਿਆ