2 Chronicles 36:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਬੂਕਦਨੱਸਰ ਅਤੇ ਉਸਦੀ ਸੈਨਾ ਨੇ ਮੰਦਰ ਨੂੰ ਸਾੜ ਦਿੱਤਾ। ਉਨ੍ਹਾਂ ਨੇ ਯਰੂਸ਼ਲਮ ਦੀ ਦੀਵਾਰ ਤੋੜ ਦਿੱਤੀ ਅਤੇ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦੇ ਘਰਾਂ ਨੂੰ ਢਹਿ-ਢੇਰੀ ਕਰ ਦਿੱਤਾ। ਉਨ੍ਹਾਂ ਯਰੂਸ਼ਲਮ ਦਾ ਕੁਝ ਸਾਮਾਨ ਨਸ਼ਟ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਪਰਮੇਸ਼ੁਰ ਦੇ ਭਵਨ ਨੂੰ ਸਾੜ ਦਿੱਤਾ ਅਤੇ ਯਰੂਸ਼ਲਮ ਦੀ ਕੰਧ ਨੂੰ ਢਾਹ ਸੁੱਟਿਆ ਅਤੇ ਉਹ ਦੇ ਸਾਰੇ ਮਹਿਲ ਅੱਗ ਨਾਲ ਸਾੜ ਦਿੱਤੇ, ਅਤੇ ਉਹ ਦੇ ਸਾਰੇ ਬਹੁ ਮੁੱਲੇ ਭਾਂਡਿਆਂ ਨੂੰ ਬਰਬਾਦ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੇ ਪਰਮੇਸ਼ੁਰ ਦੇ ਭਵਨ ਨੂੰ ਸਾੜ ਦਿੱਤਾ ਅਤੇ ਯਰੂਸ਼ਲਮ ਦੀਆਂ ਕੰਧਾਂ ਨੂੰ ਢਾਹ ਸੁੱਟਿਆ ਅਤੇ ਉਹ ਦੇ ਸਾਰੇ ਮਹਿਲ ਅੱਗ ਨਾਲ ਸਾੜ ਦਿੱਤੇ, ਅਤੇ ਉਹ ਦੇ ਸਾਰੇ ਬਹੁਮੁੱਲੇ ਭਾਂਡਿਆਂ ਨੂੰ ਬਰਬਾਦ ਕੀਤਾ