2 Chronicles 36:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਆਹਾਜ਼ ਜਦੋਂ ਯਹੂਦਾਹ ਦਾ ਪਾਤਸ਼ਾਹ ਬਣਿਆ ਉਸ ਵਕਤ ਉਹ 23ਵਰ੍ਹਿਆਂ ਦਾ ਸੀ। ਉਹ ਯਰੂਸ਼ਲਮ ਦੇ ਰਾਜ ਤੇ 3 ਮਹੀਨੇ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਆਹਾਜ਼ ਤੇਈਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਰ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿੱਚ ਰਾਜ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਆਹਾਜ਼ ਤੇਈਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿੱਚ ਰਾਜ ਕੀਤਾ