2 Chronicles 36:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਬੂਕਦਨੱਸਰ ਨੇ ਬਾਕੀ ਜਿਉਂਦੇ ਲੋਕਾਂ ਨੂੰ ਬਾਬਲ ਵਿੱਚ ਲਿਆਕੇ ਆਪਣੇ ਗੁਲਾਮ ਬਣਾ ਲਿਆ। ਉਹ ਲੋਕ ਪਾਤਸ਼ਾਹ ਦੇ ਅਤੇ ਉਸ ਦੇ ਪੁੱਤਰਾਂ ਦੇ ਤਦ ਤੀਕ ਗੁਲਾਮ ਬਣਕੇ ਰਹੇ ਜਦ ਤੀਕ ਕਿ ਫ਼ਾਰਸ ਦੇ ਪਾਤਸ਼ਾਹ ਨੇ ਬਾਬਲ ਨੂੰ ਹਾਰ ਨਾ ਦੇ ਦਿੱਤੀ ਤੇ ਆਪਣਾ ਰਾਜ ਨਾ ਕਾਇਮ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜੇ ਤਲਵਾਰ ਤੋਂ ਬਚੇ ਉਨ੍ਹਾਂ ਨੂੰ ਅਸੀਰ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਉੱਥੇ ਓਹ ਉਸ ਦੇ ਅਤੇ ਉਸ ਦੇ ਪੁੱਤ੍ਰਾਂ ਦੇ ਟਹਿਲੂਏ ਹੋ ਕੇ ਰਹੇ ਜਦੋਂ ਤੀਕ ਕਿ ਫਾਰਸ ਦੇ ਪਾਤਸ਼ਾਹ ਦਾ ਰਾਜ ਨਾ ਬਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜੇ ਤਲਵਾਰ ਤੋਂ ਬਚੇ ਉਨ੍ਹਾਂ ਨੂੰ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਉੱਥੇ ਉਹ ਉਸ ਦੇ ਅਤੇ ਉਸ ਦੇ ਪੁੱਤਰਾਂ ਦੇ ਟਹਿਲੂਏ ਹੋ ਕੇ ਰਹੇ ਜਦੋਂ ਤੱਕ ਕਿ ਫ਼ਾਰਸ ਦੇ ਪਾਤਸ਼ਾਹ ਦਾ ਰਾਜ ਨਾ ਬਣਿਆ