2 Chronicles 36:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਕੋ ਨੇ ਯਹੋਆਹਾਜ਼ ਦੇ ਭਰਾ ਅਲਯਾਕੀਮ ਨੂੰ ਯਹੂਦਾਹ ਅਤੇ ਯਰੂਸ਼ਲਮ ਦਾ ਨਵਾਂ ਪਾਤਸ਼ਾਹ ਚੁਣਿਆ ਅਤੇ ਫ਼ਿਰ ਉਸ ਨੇ ਅਲਯਾਕੀਮ ਨੂੰ ਨਵਾਂ ਨਾਂ ਦਿੱਤਾ ਅਤੇ ਉਸ ਨੂੰ ਨਵੇਂ ਨਾਂ ਹੇਠ ਯਹੋਯਾਕੀਮ ਕਹਿ ਕੇ ਬੁਲਾਇਆ ਗਿਆ। ਪਰ ਨਕੋ ਯਹੋਆਹਾਜ਼ ਨੂੰ ਮਿਸਰ ਵਿੱਚ ਲੈ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਮਿਸਰ ਦੇ ਰਾਜੇ ਨੇ ਉਹ ਦੇ ਭਰਾ, ਅਲਯਾਕੀਮ ਨੂੰ ਯਹੂਦਾਹ ਅਤੇ ਯਰੂਸ਼ਲਮ ਦਾ ਪਾਤਸ਼ਾਹ ਬਣਾਇਆ ਅਤੇ ਉਹ ਦਾ ਨਾਉਂ ਬਦਲ ਕੇ ਯਹੋਯਾਕੀਮ ਰੱਖਿਆ ਅਤੇ ਨਕੋ ਉਸ ਦੇ ਭਰਾ ਯਹੋਆਹਾਜ਼ ਨੂੰ ਫ਼ੜ ਕੇ ਮਿਸਰ ਵਿੱਚ ਲੈ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਸਰ ਦੇ ਰਾਜੇ ਨੇ ਉਹ ਦੇ ਭਰਾ ਅਲਯਾਕੀਮ ਨੂੰ ਯਹੂਦਾਹ ਅਤੇ ਯਰੂਸ਼ਲਮ ਦਾ ਰਾਜਾ ਬਣਾਇਆ ਅਤੇ ਉਹ ਦਾ ਨਾਮ ਬਦਲ ਕੇ ਯਹੋਯਾਕੀਮ ਰੱਖਿਆ ਅਤੇ ਨਕੋਹ ਉਹ ਦੇ ਭਰਾ ਯਹੋਆਹਾਜ਼ ਨੂੰ ਫੜ੍ਹ ਕੇ ਮਿਸਰ ਵਿੱਚ ਲੈ ਗਿਆ।