2 Chronicles 36:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਯਹੂਦਾਹ ਉੱਪਰ ਹਮਲਾ ਕੀਤਾ। ਉਸ ਨੇ ਯਹੋਯਾਕੀਮ ਨੂੰ ਬੰਦੀ ਬਣਾ ਲਿਆ ਅਤੇ ਉਸ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਬਾਬਲ ਲੈ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਉੱਤੇ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਚੜ੍ਹ ਆਇਆ ਅਤੇ ਉਹ ਨੂੰ ਬੇੜੀਆਂ ਲਾ ਕੇ ਬਾਬਲ ਨੂੰ ਲੈ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਉੱਤੇ ਬਾਬਲ ਦਾ ਰਾਜਾ ਨਬੂਕਦਨੱਸਰ ਚੜ੍ਹ ਆਇਆ ਅਤੇ ਉਹ ਨੂੰ ਬੇੜੀਆਂ ਲਾ ਕੇ ਬਾਬਲ ਨੂੰ ਲਈ ਗਿਆ