2 Chronicles 36:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਯਾਕੀਨ 18ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਤੇ ਤਿੰਨ ਮਹੀਨੇ ਅਤੇ ਦਸ ਦਿਨ ਰਾਜ ਕੀਤਾ। ਉਸ ਨੇ ਯਹੋਵਾਹ ਦੀ ਮਰਜ਼ੀ ਮੁਤਾਬਕ ਕੰਮ ਨਾ ਕੀਤੇ ਸਗੋਂ ਯਹੋਵਾਹ ਦੀ ਨਿਗਾਹ ਵਿੱਚ ਪਾਪ ਕੀਤੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਯਾਕੀਨ ਅੱਠਾਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਅਰ ਦਸ ਦਿਨ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਯਾਕੀਨ ਅੱਠਾਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਅਤੇ ਦਸ ਦਿਨ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ