2 Chronicles 4:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੂਰਾਮ ਨੇ ਭਾਂਡੇ, ਬੇਲਚੇ ਅਤੇ ਹੌਦੀਆਂ ਬਣਾਈਆਂ। ਫ਼ਿਰ ਹੂਰਾਮ ਨੇ ਉਹ ਕੰਮ ਖਤਮ ਕੀਤਾ ਜੋ ਉਹ ਸੁਲੇਮਾਨ ਲਈ ਪਰਮੇਸ਼ੁਰ ਦੇ ਮੰਦਰ ਲਈ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹੂਰਾਮ ਨੇ ਤਸਲੇ ਅਰ ਕੜਛੇ ਅਰ ਬਾਟੇ ਬਣਾਏ ਅਤੇ ਹੂਰਾਮ ਨੇ ਉਹ ਕੰਮ ਜੋ ਉਹ ਸੁਲੇਮਾਨ ਦੇ ਲਈ ਪਰਮੇਸ਼ੁਰ ਦੇ ਭਵਨ ਵਿੱਚ ਕਰਦਾ ਸੀ ਮੁਕਾ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੂਰਾਮ ਨੇ ਤਸਲੇ ਅਤੇ ਕੜਛੇ ਅਤੇ ਬਾਟੇ ਬਣਾਏ ਅਤੇ ਹੀਰਾਮ ਨੇ ਉਹ ਕੰਮ ਜੋ ਸੁਲੇਮਾਨ ਦੇ ਲਈ ਯਹੋਵਾਹ ਦੇ ਭਵਨ ਵਿੱਚ ਕਰਦਾ ਸੀ ਸੰਪੂਰਨ ਕੀਤਾ,