2 Chronicles 4:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੂਰਾਮ ਨੇ ਦੋ ਥੰਮ ਅਤੇ ਉਨ੍ਹਾਂ ਥੰਮਾਂ ਦੇ ਉੱਪਰ ਦੋ ਵੱਡੇ ਮੁਕਟਨੁਮਾ ਕਟੋਰੇ ਬਣਾਏ ਸਨ। ਇਹੀ ਨਹੀਂ ਸਗੋਂ ਉਸ ਨੇ ਦੋ ਸਜਾਵਟੀ ਜਾਲੀਆਂ, ਜਿਹੜੀਆਂ ਕਿ ਉਨ੍ਹਾਂ ਥੰਮਾਂ ਦੇ ਮੁਕਟਾਂ ਨੂੰ ਕੱਜਦੀਆਂ ਸਨ, ਵੀ ਬਣਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਦੋਵੇਂ ਥੰਮ੍ਹ ਅਰ ਕੌਲ ਅਤੇ ਮੁਕਟ ਜਿਹੜੇ ਉਨ੍ਹਾਂ ਦੋਹਾਂ ਥੰਮ੍ਹਾਂ ਦੇ ਸਿਰਾਂ ਉੱਤੇ ਸਨ ਅਤੇ ਦੋ ਜਾਲੀਆਂ ਜਿਹੜੀਆਂ ਥੰਮ੍ਹਾਂ ਦੇ ਸਿਰਾਂ ਉੱਤਲੇ ਮੁਕਟਾਂ ਨੂੰ ਕੱਜਦੀਆਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੋਵੇਂ ਥੰਮ੍ਹ ਅਤੇ ਕੌਲ ਅਤੇ ਮੁਕਟ ਜਿਹੜੇ ਉਨ੍ਹਾਂ ਦੋਹਾਂ ਥੰਮਾਂ ਦੇ ਸਿਰਾਂ ਉੱਤੇ ਸਨ ਅਤੇ ਦੋ ਜਾਲੀਆਂ ਜਿਹੜੀਆਂ ਥੰਮਾਂ ਦੇ ਸਿਰਾਂ ਉੱਪਰਲੇ ਮੁਕਟਾਂ ਨੂੰ ਢੱਕਦੀਆਂ ਸਨ।