2 Chronicles 4:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੂਰਾਮ ਨੇ ਉਨ੍ਹਾਂ ਦੋ ਸਜਾਵਟੀ ਜਾਲੀਆਂ ਲਈ ਵੀ 400 ਅਨਾਰ ਬਣਵਾਏ। ਹਰ ਜਾਲੀ ਲਈ ਦੋ ਕਤਾਰਾਂ ਸਨ ਜਿਨ੍ਹਾਂ ਵਿੱਚ ਅਨਾਰ ਜੜੇ ਗਏ ਸਨ ਅਤੇ ਇਹ ਜਾਲੀਆਂ ਖੰਭਿਆਂ ਦੇ ਉਪਰਲੇ ਮੁਕਟਾਂ ਨੂੰ ਕੱਜਦੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੋਹਾਂ ਜਾਲੀਆਂ ਲਈ ਚਾਰ ਸੌ ਅਨਾਰ, ਹਰ ਜਾਲੀ ਲਈ ਦੋਂਹ ਪਾਲਾਂ ਵਿੱਚ ਅਨਾਰ ਭਈ ਉਹ ਥੰਮ੍ਹਾਂ ਦੇ ਓਤਲੇ ਮੁਕਟਾਂ ਦੇ ਦੋਹਾਂ ਕੌਲਾਂ ਨੂੰ ਢੱਕ ਲੈਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੋਹਾਂ ਜਾਲੀਆਂ ਲਈ ਚਾਰ ਸੌ ਅਨਾਰ, ਹਰ ਜਾਲੀ ਲਈ ਦੋਂਹ ਪਾਲਾਂ ਵਿੱਚ ਅਨਾਰ ਕਿ ਉਹ ਥੰਮਾਂ ਦੇ ਉੱਪਰਲੇ ਮੁਕਟਾਂ ਦੇ ਦੋਹਾਂ ਕੌਲਾਂ ਨੂੰ ਢੱਕ ਲੈਣ।