2 Chronicles 4:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੂਰਾਮ ਨੇ ਬੜੇ ਅਤੇ ਉਨ੍ਹਾਂ ਉੱਪਰ ਟਿਕਾਉਣ ਵਾਲੇ ਕਟੋਰੇ ਵੀ ਬਣਾਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਕੁਰਸੀਆਂ ਬਣਾਈਆਂ ਅਰ ਉਨ੍ਹਾਂ ਕੁਰਸੀਆਂ ਉੱਤੇ ਹੌਦੀਆਂ ਬਣਾਈਆਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਕੁਰਸੀਆਂ ਬਣਾਈਆਂ ਅਤੇ ਉਨ੍ਹਾਂ ਕੁਰਸੀਆਂ ਉੱਤੇ ਹੌਦੀਆਂ ਬਣਾਈਆਂ,