2 Chronicles 4:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਭਾਂਡੇ, ਬੇਲਚੇ, ਚਮਚੇ ਅਤੇ ਹੋਰ ਕਈ ਅਜਿਹੀਆਂ ਵਸਤਾਂ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਮੰਦਰ ਲਈ ਬਣਾਈਆਂ। ਇਹ ਸਭ ਵਸਤਾਂ ਚਮਕਦੇ ਪਿੱਤਲ ਦੀਆਂ ਬਣਾਈਆਂ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤਸਲੇ, ਕੜਛੇ, ਤ੍ਰਿਸੂਲੀਆਂ ਅਰ ਸਾਰੇ ਭਾਂਡੇ ਉਹ ਦੇ ਪਿਤਾ ਹੂਰਾਮ ਨੇ ਸੁਲੇਮਾਨ ਪਾਤਸ਼ਾਹ ਦੇ ਨਮਿੱਤ ਯਹੋਵਾਹ ਦੇ ਭਵਨ ਲਈ ਚਿਲਕਦੇ ਪਿੱਤਲ ਦੇ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਸਲੇ, ਕੜਛੇ, ਤ੍ਰਿਸੂਲੀਆਂ ਅਤੇ ਸਾਰੇ ਭਾਂਡੇ ਉਹ ਦੇ ਪਿਤਾ ਹੂਰਾਮ ਨੇ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਭਵਨ ਲਈ ਮਾਂਜੇ ਹੋਏ ਪਿੱਤਲ ਦੇ ਬਣਾਏ