2 Chronicles 4:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਹਿਲਾਂ ਸੁਲੇਮਾਨ ਪਾਤਸ਼ਾਹ ਨੇ ਇਨ੍ਹਾਂ ਵਸਤਾਂ ਨੂੰ ਚੀਕਣੀ ਮਿੱਟੀ ਦੇ ਸਾਂਚਿਆਂ ’ਚ ਪਾਇਆ। ਇਹ ਸਾਂਚੇ ਯਰਦਨ ਦੀ ਵਾਦੀ ਵਿੱਚ ਤਿਆਰ ਕੀਤੇ ਗਏ ਜੋ ਕਿ ਸੁਕੋਥ ਅਤੇ ਸਰੇਦਾਥਾਹ ਦੇ ਵਿੱਚਕਾਰ ਕਰਕੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਨੇ ਉਨ੍ਹਾਂ ਨੂੰ ਯਰਦਨ ਦੀ ਤਰਾਈ ਵਿੱਚ ਸੁਕੋਥ ਅਰ ਸਰੇਦਾਥਾਹ ਦੇ ਵਿੱਚਕਾਰਲੀ ਚੀਕਣੀ ਮਿੱਟੀ ਦੀ ਭੂੰਮੀ ਵਿੱਚ ਢਾਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਾਤਸ਼ਾਹ ਨੇ ਉਨ੍ਹਾਂ ਨੂੰ ਯਰਦਨ ਦੀ ਤਰਾਈ ਵਿੱਚ ਸੁੱਕੋਥ ਅਤੇ ਸਰੇਦਾਹ ਦੇ ਵਿੱਚਕਾਰਲੀ ਚੀਕਣੀ ਮਿੱਟੀ ਦੀ ਭੂਮੀ ਵਿੱਚ ਢਾਲਿਆ