2 Chronicles 4:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ ਪਰਮੇਸ਼ੁਰ ਦੇ ਮੰਦਰ ਲਈ ਵੀ ਬੜਾ ਕੁਝ ਬਣਵਾਇਆ। ਉਸ ਨੇ ਸੋਨੇ ਦੀ ਜਗਵੇਦੀ ਬਣਵਾਈ। ਜਿਨ੍ਹਾਂ ਮੇਜ਼ਾਂ ਉੱਪਰ ਹਜ਼ੂਰੀ ਰੋਟੀ ਹੁੰਦੀ ਸੀ, ਉਹ ਵੀ ਬਣਵਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਸੁਲੇਮਾਨ ਨੇ ਓਹ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਲਈ ਸਨ ਬਣਾਏ ਅਤੇ ਸੋਨੇ ਦੀ ਜਗਵੇਦੀ ਅਤੇ ਮੇਜ਼ਾਂ ਜਿਨ੍ਹਾਂ ਉੱਤੇ ਹਜ਼ੂਰੀ ਦੀ ਰੋਟੀ ਹੁੰਦੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਨੇ ਉਹ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਲਈ ਸਨ ਬਣਾਏ ਅਤੇ ਸੋਨੇ ਦੀ ਜਗਵੇਦੀ ਅਤੇ ਮੇਜ਼ਾਂ ਜਿਨ੍ਹਾਂ ਉੱਤੇ ਹਜ਼ੂਰੀ ਦੀ ਰੋਟੀ ਹੁੰਦੀ ਸੀ