2 Chronicles 4:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਸੁਲੇਮਾਨ ਨੇ ਇੱਕ ਵਿਸ਼ਾਲ ਹੌਦ ਬਨਾਉਣ ਲਈ ਢਾਲਿਆ ਹੋਇਆ ਪਿੱਤਲ ਵਰਤਿਆ ਅਤੇ ਉਸ ਤਲਾਅ ਦਾ ਜੋ ਕਿ ਗੋਲ ਸੀ ਉਸਦਾ ਘੇਰਾ 10 ਹੱਥ ਸੀ। ਉਸਦੀ ਉਚਾਈ 5 ਹੱਥ ਅਤੇ ਘੇਰੇ ਦੀ ਮਿਣਤੀ 30 ਹੱਥ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਇੱਕ ਢਾਲਿਆ ਹੋਇਆ ਸਾਗਰੀ ਹੌਦ ਬਣਾਇਆ ਜੋ ਇੱਕ ਕੰਢਿਓ ਦੂਜੇ ਕੰਢੇ ਤਾਈਂ ਦਸ ਹੱਥ ਸੀ। ਉਹ ਚੌਫੇਰਿਓਂ ਗੋਲ ਸੀ ਅਰ ਉਹ ਦੀ ਉਚਿਆਈ ਪੰਜ ਹੱਥ ਸੀ ਅਰ ਉਹ ਦੇ ਘੇਰੇ ਦੀ ਮਿਣਤੀ ਤੀਹ ਹੱਥ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਇੱਕ ਢਾਲਿਆ ਹੋਇਆ ਸਾਗਰੀ ਹੌਦ ਬਣਾਇਆ ਜੋ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਦਸ ਹੱਥ ਸੀ। ਉਹ ਚੁਫ਼ੇਰਿਓਂ ਗੋਲ ਸੀ ਅਤੇ ਉਹ ਦੀ ਉਚਿਆਈ ਪੰਜ ਹੱਥ ਸੀ ਅਤੇ ਉਹ ਦੇ ਘੇਰੇ ਦੀ ਮਿਣਤੀ ਤੀਹ ਹੱਥ ਸੀ।