2 Chronicles 4:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ ਫ਼ੁੱਲ, ਦੀਵੇ ਅਤੇ ਚਿਮਟੇ ਆਦਿ ਬਨਵਾਉਣ ਲਈ ਸ਼ੁੱਧ ਸੋਨਾ ਵਰਤਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਫੁੱਲ ਅਰ ਦੀਵੇ ਅਰ ਜੀਭੀਆਂ ਸੋਨੇ ਦੀਆਂ ਸਨ ਅਤੇ ਉਹ ਖਰਾ ਸੋਨਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਫੁੱਲ ਅਤੇ ਦੀਵੇ ਅਤੇ ਜੀਭੀਆਂ ਸੋਨੇ ਦੀਆਂ ਸਨ ਅਤੇ ਉਹ ਖਰਾ ਸੋਨਾ ਸੀ