2 Chronicles 4:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਗੁਲਤਰਾਸ਼ ਅਤੇ ਪਰਾਤਾਂ, ਕਟੋਰੀਆਂ ਅਤੇ ਧੂਫ਼ਦਾਨ ਸਭ ਸ਼ੁੱਧ ਸੋਨੇ ਦੇ ਬਣਵਾਏ। ਉਸ ਨੇ ਮੰਦਰ ਦੇ ਦਰਵਾਜ਼ਿਆਂ ਉੱਪਰ, ਅੱਤ ਪਵਿੱਤਰ ਸਥਾਨ ਦੇ ਅੰਦਰਲੇ ਦਰਵਾਜਿਆਂ ਉੱਪਰ ਅਤੇ ਮੁੱਖ ਵੰਡੇ ਕਮਰੇ ਦੇ ਦਰਵਾਜਿਆਂ ਉੱਪਰ ਵੀ ਸੌਨਾ ਚੜ੍ਹਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗੁਲਤਰਾਸ਼ ਅਰ ਗੁਲਦਾਨ ਅਤੇ ਕੌਲੀਆਂ ਅਰ ਧੂਪਦਾਨ ਖ਼ਾਲਸ ਸੋਨੇ ਦੇ ਸਨ ਅਤੇ ਭਵਨ ਦਾ ਦਰਵੱਜਾ ਅਰ ਉਹ ਦੇ ਅੰਦਰਲੇ ਬੂਹੇ ਜੋ ਅੱਤ ਪਵਿੱਤਰ ਅਸਥਾਨ ਲਈ ਸਨ ਅਰ ਹੈਕਲ ਦੇ ਭਵਨ ਦੇ ਬੂਹੇ ਸੋਨੇ ਦੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਗੁਲਤਰਾਸ਼ ਅਤੇ ਗੁਲਦਾਨ ਅਤੇ ਕੌਲੀਆਂ ਅਤੇ ਧੂਪਦਾਨ ਖਾਲ਼ਸ ਸੋਨੇ ਦੇ ਸਨ ਅਤੇ ਭਵਨ ਦਾ ਦਰਵਾਜ਼ਾ ਅਤੇ ਉਹ ਦੇ ਅੰਦਰਲੇ ਬੂਹੇ ਜੋ ਅੱਤ ਪਵਿੱਤਰ ਸਥਾਨ ਲਈ ਸਨ ਅਤੇ ਹੈਕਲ ਦੇ ਭਵਨ ਦੇ ਬੂਹੇ ਸੋਨੇ ਦੇ ਸਨ।