2 Chronicles 4:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ 10 ਹੌਦੀਆਂ ਬਣਵਾਈਆਂ ਜਿਹੜੀਆਂ ਕਿ ਪੰਜ-ਪੰਜ ਵੱਡੇ ਪਿੱਤਲ ਦੇ ਹੌਦ ਦੇ ਖੱਬੇ ਅਤੇ ਸੱਜੇ ਪਾਸੇ ਰੱਖੀਆਂ ਗਈਆਂ। ਇਹ 10 ਹੌਦੀਆਂ ਹੋਮ ਦੀਆਂ ਭੇਟਾਂ ਦੀਆਂ ਵਸਤਾਂ ਨੂੰ ਧੋਣ ਲਈ ਵਰਤੀਆਂ ਜਾਂਦੀਆਂ ਸਨ। ਪਰ ਵੱਡਾ ਪਿੱਤਲ ਦਾ ਤਲਾਅਨੁਮਾ ਹੌਦ ਬਲੀ ਭੇਂਟ ਤੋਂ ਪਹਿਲਾਂ ਅਸ਼ਨਾਨ ਲਈ ਵਰਤਿਆ ਜਾਂਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਦਸ ਹੌਦੀਆਂ ਬਣਾਈਆਂ, ਪੰਜ ਸੱਜੇ ਪਾਸੇ, ਪੰਜ ਖੱਬੇ ਪਾਸੇ ਰੱਖੀਆਂ ਭਈ ਉਨ੍ਹਾਂ ਵਿੱਚ ਹੋਮ ਬਲੀ ਦੀਆਂ ਵਸਤੂਆਂ ਧੋਤੀਆਂ ਜਾਣ। ਉਨ੍ਹਾਂ ਨੂੰ ਉੱਥੇ ਹੀ ਧੋਂਦੇ ਸਨ ਪਰ ਸਾਗਰੀ ਹੌਦ ਜਾਜਕਾਂ ਦੇ ਨਹਾਉਣ ਲਈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਦਸ ਹੌਦੀਆਂ ਬਣਾਈਆਂ, ਪੰਜ ਸੱਜੇ ਪਾਸੇ, ਪੰਜ ਖੱਬੇ ਪਾਸੇ ਰੱਖੀਆਂ ਕਿ ਉਨ੍ਹਾਂ ਵਿੱਚ ਹੋਮ ਬਲੀ ਦੀਆਂ ਵਸਤੂਆਂ ਧੋਤੀਆਂ ਜਾਣ। ਉਨ੍ਹਾਂ ਨੂੰ ਉੱਥੇ ਹੀ ਧੋਂਦੇ ਸਨ ਪਰ ਸਾਗਰੀ ਹੌਦ ਜਾਜਕਾਂ ਦੇ ਨਹਾਉਣ ਲਈ ਸੀ