2 Chronicles 4:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ 10 ਮੇਜ਼ਾਂ ਬਣਵਾ ਕੇ ਵੀ ਮੰਦਰ ਅੰਦਰ ਰੱਖੀਆਂ ਜਿਹੜੀਆਂ ਕਿ ਮੰਦਰ ਦੇ ਸੱਜੇ-ਖੱਬੇ ਪੰਜ-ਪੰਜ ਰੱਖੀਆਂ ਗਈਆਂ ਅਤੇ 100 ਹੌਦੀਆਂ ਬਨਵਾਉਣ ਲਈ ਉਸ ਨੇ ਸੋਨਾ ਵਰਤਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਦਸ ਮੇਜ਼ਾਂ ਬਣਾਇਆ ਅਰ ਹੈਕਲ ਵਿੱਚ ਸੱਜੇ ਅਰ ਪੰਜ ਖੱਬੇ ਪਾਸੇ ਟਿਕਾਈਆਂ ਅਤੇ ਉਸ ਨੇ ਸੋਨੇ ਦੇ ਇੱਕ ਸੌ ਕਟੋਰੇ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਦਸ ਮੇਜ਼ਾਂ ਬਣਾਈਆਂ ਅਤੇ ਹੈਕਲ ਵਿੱਚ ਪੰਜ ਸੱਜੇ ਅਤੇ ਪੰਜ ਖੱਬੇ ਪਾਸੇ ਟਿਕਾਈਆਂ ਅਤੇ ਉਸ ਨੇ ਸੋਨੇ ਦੇ ਇੱਕ ਸੌ ਕਟੋਰੇ ਬਣਾਏ