2 Chronicles 4:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ ਜਾਜਕਾਂ ਲਈ ਵਲਗਣ ਅਤੇ ਵਿਹੜੇ ਬਣਵਾਏ ਅਤੇ ਉਨ੍ਹਾਂ ਦੇ ਦਰਵਾਜ਼ਿਆਂ ਨੂੰ ਕਾਂਸੇ ਨਾਲ ਢੱਕ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਜਾਜਕਾਂ ਦਾ ਵਿਹੜਾ ਤੇ ਵੱਡਾ ਵਲਗਣ ਬਣਾਇਆ ਅਰ ਵਲਗਣ ਦੇ ਬੂਹੇ ਬਣਾ ਕੇ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਜਾਜਕਾਂ ਦਾ ਵਿਹੜਾ ਤੇ ਵੱਡਾ ਵਲਗਣ ਬਣਾਇਆ ਅਤੇ ਵਲਗਣ ਦੇ ਬੂਹੇ ਬਣਾ ਕੇ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹਿਆ