2 Chronicles 5:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਉਹ ਸਾਰਾ ਕੰਮ ਜੋ ਸੁਲੇਮਾਨ ਨੇ ਯਹੋਵਾਹ ਦੇ ਮੰਦਰ ਲਈ ਸ਼ੁਰੂ ਕੀਤਾ ਸੀ ਖਤਮ ਹੋਇਆ ਤਾਂ ਸੁਲੇਮਾਨ ਨੇ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤਾਂ ਯਾਨੀ ਕਿ ਸੋਨਾਂ, ਚਾਂਦੀ ਅਤੇ ਸਾਰੇ ਭਾਂਡੇ, ਇਹ ਸਭ ਕੁਝ ਅੰਦਰ ਲੈ ਆਇਆ ਅਤੇ ਪਰਮੇਸ਼ੁਰ ਦੇ ਮੰਦਰ ਦੇ ਖਜਾਨੇ ਵਿੱਚ ਧਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਉਹ ਸਾਰਾ ਕੰਮ ਜੋ ਸੁਲੇਮਾਨ ਨੇ ਯਹੋਵਾਹ ਦੇ ਭਵਨ ਲਈ ਕੀਤਾ ਸਮਾਪਤ ਹੋਇਆ। ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਅਰਥਾਤ ਸੋਨਾ, ਚਾਂਦੀ ਅਰ ਸਾਰੇ ਭਾਂਡੇ ਅੰਦਰ ਲੈ ਆਇਆ ਅਰ ਪਰਮੇਸ਼ੁਰ ਦੇ ਘਰ ਦੇ ਖ਼ਜ਼ਾਨੇ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਉਹ ਸਾਰਾ ਕੰਮ ਜੋ ਸੁਲੇਮਾਨ ਨੇ ਯਹੋਵਾਹ ਦੇ ਭਵਨ ਲਈ ਕੀਤਾ ਸੰਪੂਰਨ ਹੋਇਆ। ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਅਰਥਾਤ ਸੋਨਾ, ਚਾਂਦੀ ਅਤੇ ਸਾਰੇ ਭਾਂਡੇ ਅੰਦਰ ਲੈ ਆਇਆ ਅਤੇ ਪਰਮੇਸ਼ੁਰ ਦੇ ਘਰ ਦੇ ਖਜ਼ਾਨੇ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ।