2 Chronicles 5:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਇਕਰਾਰਨਾਮੇ ਦੇ ਸੰਦੂਕ ਵਿੱਚ ਸਿਰਫ਼ ਪੱਥਰ ਦੀਆਂ ਦੋ ਤਖਤੀਆਂ ਸਨ। ਇਹ ਤਖਤੀਆਂ ਮੂਸਾ ਨੇ ਹੋਰੇਬ ਵਿੱਚ ਉਸ ਥਾਵੇਂ ਸੰਦੂਕ ਵਿੱਚ ਰੱਖੀਆਂ ਸਨ ਜਿੱਥੇ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨਾਲ ਇਕਰਾਰਨਾਮਾ ਕੀਤਾ ਸੀ। ਇਹ ਉਸ ਵਕਤ ਹੋਇਆ ਜਦੋਂ ਉਹ ਮਿਸਰ ਵਿੱਚੋਂ ਬਾਹਰ ਨਿਕਲੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੰਦੂਕ ਵਿੱਚ ਕੁੱਝ ਨਹੀਂ ਸੀ ਬਿਨਾ ਉਨ੍ਹਾਂ ਦੋਹ ਤਖਤੀਆਂ ਦੇ ਜੋ ਮੂਸਾ ਨੇ ਹੋਰੇਬ ਵਿੱਚ ਉਹ ਦੇ ਅੰਦਰ ਰੱਖੀਆਂ ਸਨ ਜਦੋਂ ਯਹੋਵਾਹ ਨੇ ਇਸਰਾਏਲੀਆਂ ਦੇ ਮਿਸਰੋਂ ਨਿੱਕਲਦਿਆਂ ਉਨ੍ਹਾਂ ਨਾਲ ਨੇਮ ਬੰਨ੍ਹਿਆ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੰਦੂਕ ਵਿੱਚ ਕੁਝ ਨਹੀਂ ਸੀ ਬਿਨ੍ਹਾਂ ਦੋ ਫੱਟੀਆਂ ਦੇ, ਜੋ ਮੂਸਾ ਨੇ ਹੋਰੇਬ ਵਿੱਚ ਉਹ ਦੇ ਅੰਦਰ ਰੱਖੀਆਂ ਸਨ ਜਦੋਂ ਯਹੋਵਾਹ ਨੇ ਇਸਰਾਏਲੀਆਂ ਦੇ ਮਿਸਰ ਤੋਂ ਨਿੱਕਲਦਿਆਂ ਉਨ੍ਹਾਂ ਨਾਲ ਨੇਮ ਬੰਨਿਆ ਸੀ।