2 Chronicles 5:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੇ ਜਾਜਕ ਜੋ ਉੱਥੇ ਮੌਜੂਦ ਸਨ ਉਨ੍ਹਾਂ ਨੇ ਆਪਣੇ-ਆਪ ਨੂੰ ਪਵਿੱਤਰ ਕਰਨ ਲਈ ਇਹ ਰਸਮ ਕੀਤੀ। ਤਾਂ ਜਦੋਂ ਹੀ ਜਾਜਕ ਪਵਿੱਤਰ ਅਸਥਾਨ ਤੋਂ ਬਾਹਰ ਨਿਕਲੇ, ਤਾਂ ਉਹ ਵੱਖੋ-ਵੱਖ ਦਲ ਬਨਾਉਣ ਦੀ ਥਾਵੇਂ ਸਾਰੇ ਇਕੱਠੇ ਮਿਲ ਕੇ ਖੜ੍ਹੇ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਕਿ ਜਾਜਕ ਪਵਿੱਤਰ ਅਸਥਾਨੋਂ ਬਾਹਰ ਨਿੱਕਲੇ. ਓਹਨਾਂ ਸਾਰਿਆਂ ਜਾਜਕਾਂ ਨੇ ਜੋ ਹਾਜ਼ਰ ਸਨ ਆਪਣੇ ਆਪ ਨੂੰ ਪਵਿੱਤਰ ਕੀਤਾ ਹੋਇਆ ਸੀ ਅਤੇ ਓਹਨਾਂ ਨੂੰ ਵਾਰੀ ਸਿਰ ਸੇਵਾ ਕਰਨ ਦੀ ਲੋੜ ਨਹੀਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਇਆ ਕਿ ਜਾਜਕ ਪਵਿੱਤਰ ਸਥਾਨ ਤੋਂ ਬਾਹਰ ਨਿੱਕਲੇ। ਉਹਨਾਂ ਸਾਰਿਆਂ ਜਾਜਕਾਂ ਨੇ ਜੋ ਹਾਜ਼ਰ ਸਨ ਆਪਣੇ ਆਪ ਨੂੰ ਪਵਿੱਤਰ ਕੀਤਾ ਹੋਇਆ ਸੀ ਅਤੇ ਉਹਨਾਂ ਨੂੰ ਵਾਰੀ ਸਿਰ ਸੇਵਾ ਕਰਨ ਦੀ ਲੋੜ ਨਹੀਂ ਸੀ