2 Chronicles 5:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਬੱਦਲ ਕਾਰਣ ਜਾਜਕ ਸੇਵਾ ਜਾਰੀ ਨਾ ਰੱਖ ਸੱਕੇ ਕਿਉਂ ਕਿ ਪਰਮੇਸ਼ੁਰ ਦਾ ਮੰਦਰ ਉਸ ਦੇ ਪਰਤਾਪ ਨਾਲ ਭਰ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕ ਬੱਦਲ ਕਰਕੇ ਸੇਵਾ ਲਈ ਖੜੇ ਨਾ ਰਹਿ ਸੱਕੇ ਕਿਉਂ ਜੋ ਪਰਮੇਸ਼ੁਰ ਦਾ ਭਵਨ ਯਹੋਵਾਹ ਦੇ ਪ੍ਰਤਾਪ ਨਾਲ ਭਰ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਾਜਕ ਬੱਦਲ ਕਰਕੇ ਉਪਾਸਨਾ ਲਈ ਖੜ੍ਹੇ ਨਾ ਰਹਿ ਸਕੇ ਕਿਉਂ ਜੋ ਪਰਮੇਸ਼ੁਰ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ।