2 Chronicles 5:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਇਸਰਾਏਲ ਦੇ ਸਾਰੇ ਮਨੁੱਖ ਪਰਬ ਲਈ ਜੋ ਕਿ ਸੱਤਵੇਂ ਮਹੀਨੇ ਵਿੱਚ ਹੁੰਦਾ ਸੀ, ਇਕੱਠੇ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲ ਦੇ ਸਾਰੇ ਮਨੁੱਖ ਸਤਵੇਂ ਮਹੀਨੇ ਪਰਬ ਦੇ ਲਈ ਪਾਤਸ਼ਾਹ ਕੋਲ ਇਕੱਠੇ ਹੋਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸਰਾਏਲ ਦੇ ਸਾਰੇ ਮਨੁੱਖ ਸੱਤਵੇਂ ਮਹੀਨੇ ਪਰਬ ਦੇ ਲਈ ਪਾਤਸ਼ਾਹ ਕੋਲ ਇਕੱਠੇ ਹੋਏ