2 Chronicles 5:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਇਸਰਾਏਲ ਦੇ ਸਾਰੇ ਬਜ਼ੁਰਗ ਪਹੁੰਚ ਗਏ ਤਾਂ ਲੇਵੀਆਂ ਨੇ ਨੇਮ ਦੇ ਸੰਦੂਕ ਨੂੰ ਚੁੱਕਿਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਆਏ ਅਤੇ ਲੇਵੀਆਂ ਨੇ ਸੰਦੂਕ ਚੁੱਕਿਆ ਹੋਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਆਏ ਅਤੇ ਲੇਵੀਆਂ ਨੇ ਸੰਦੂਕ ਨੂੰ ਚੁੱਕਿਆ ਹੋਇਆ ਸੀ।