2 Chronicles 6:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਯਹੋਵਾਹ ਦੀ ਜਗਵੇਦੀ ਦੇ ਸਨਮੁੱਖ ਖਲੋਤਾ ਅਤੇ ਉਹ ਇਸਰਾਏਲ ਦੇ ਸਾਰੇ ਲੋਕਾਂ ਦੇ ਸਾਹਮਣੇ ਜਿਹੜੇ ਕਿ ਇੱਕਤਰ ਹੋਏ ਸਨ, ਖੜੋਤਾ ਹੋਇਆ ਸੀ। ਤਦ ਉਸ ਨੇ ਆਪਣੇ ਹੱਥ ਅਤੇ ਬਾਹਵਾਂ ਅਕਾਸ਼ ਵੱਲ ਫ਼ੈਲਾਅ ਕੇ ਆਪਣੇ ਹੱਥ ਅੱਡੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੁਲੇਮਾਨ ਨੇ ਇਸਰਾਏਲ ਦੀ ਸਾਰੀ ਸਭਾ ਦੇ ਅੱਗੇ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਖਲੋ ਕੇ ਆਪਣੇ ਹੱਥ ਅੱਡੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਨੇ ਇਸਰਾਏਲ ਦੀ ਸਾਰੀ ਸਭਾ ਦੇ ਅੱਗੇ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਖੜ੍ਹੇ ਹੋ ਕੇ ਆਪਣੇ ਹੱਥ ਅੱਡੇ