2 Chronicles 6:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ ਆਖਿਆ: “ਇਸਰਾਏਲ ਦੇ ਯਹੋਵਾਹ ਪਰਮੇਸ਼ੁਰ, ਤੇਰੇ ਵਰਗਾ ਨਾ ਅਕਾਸ਼ਾਂ ਵਿੱਚ ਨਾ ਧਰਤੀ ਉੱਪਰ ਕੋਈ ਪਰਮੇਸ਼ੁਰ ਨਹੀਂ ਹੈ ਜੋ ਆਪਣੀ ਕਿਰਪਾ ਅਤੇ ਮਿਹਰ ਦਾ ਹੱਥ ਉਨ੍ਹਾਂ ਉੱਪਰ ਕਰੇ। ਜਿਹੜੇ ਤੇਰੇ ਸੇਵਕ ਦਿਲੋਂ ਤੇਰਾ ਹੁਕਮ ਮੰਨਦੇ ਹਨ ਤੇ ਠੀਕ ਰਾਹੇ ਚਲਦੇ ਹਨ ਤੂੰ ਉਨ੍ਹਾਂ ਨਾਲ ਆਪਣਾ ਇਕਰਾਰ ਪੂਰਾ ਕਰਦਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਹਿਣ ਲੱਗਾ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੇਰੇ ਜਿਹਾ ਨਾ ਸੁਰਗ ਵਿੱਚ ਨਾ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਆਪਣੇ ਉਨ੍ਹਾਂ ਦਾਸਾਂ ਲਈ ਜਿਹੜੇ ਆਪਣੇ ਸੱਚੇ ਦਿਲ ਨਾਲ ਤੇਰੇ ਅੱਗੇ ਚੱਲਦੇ ਹਨ ਆਪਣੇ ਨੇਮ ਅਤੇ ਕਿਰਪਾ ਕਾਇਮ ਰੱਖਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਹਿਣ ਲੱਗਾ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੇਰੇ ਜਿਹਾ ਨਾ ਸਵਰਗ ਵਿੱਚ ਨਾ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਆਪਣੇ ਉਨ੍ਹਾਂ ਦਾਸਾਂ ਲਈ ਜਿਹੜੇ ਆਪਣੇ ਸੱਚੇ ਦਿਲ ਨਾਲ ਤੇਰੇ ਅੱਗੇ ਚੱਲਦੇ ਹਨ ਆਪਣੇ ਨੇਮ ਅਤੇ ਕਿਰਪਾ ਕਾਇਮ ਰੱਖਦਾ ਹੈ