2 Chronicles 6:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਆਪਣੇ ਦਾਸ ਦਾਊਦ ਨਾਲ ਵੀ ਆਪਣਾ ਕੌਲ ਨਿਭਾਇਆ ਅਤੇ ਦਾਊਦ ਮੇਰਾ ਪਿਤਾ ਸੀ ਤੇ ਤੂੰ ਆਪਣੇ ਮੂੰਹੋਂ ਉਸ ਨਾਲ ਬਚਨ ਕੀਤਾ ਜਿਸ ਨੂੰ ਅੱਜ ਤੂੰ ਆਪਣੇ ਹੀ ਹੱਥੀਂ ਪੂਰਾ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਸ ਨੇ ਆਪਣੇ ਦਾਸ ਮੇਰੇ ਪਿਤਾ ਦਾਊਦ ਦੇ ਨਾਲ ਜੋ ਬਚਨ ਕੀਤਾ ਸੋ ਪੂਰਾ ਕੀਤਾ। ਹਾਂ, ਤੈਂ ਆਪਣੇ ਮੂੰਹ ਤੋਂ ਬਚਨ ਦਿੱਤਾ ਅਤੇ ਆਪਣੇ ਹੱਥ ਨਾਲ ਉਸ ਨੂੰ ਪੂਰਾ ਕੀਤਾ ਜਿਵੇਂ ਅੱਜ ਦੇ ਦਿਨ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਸ ਨੇ ਆਪਣੇ ਦਾਸ ਮੇਰੇ ਪਿਤਾ ਦਾਊਦ ਦੇ ਨਾਲ ਜੋ ਬਚਨ ਕੀਤਾ ਸੋ ਪੂਰਾ ਕੀਤਾ ਹੈ। ਹਾਂ ਤੂੰ ਆਪਣੇ ਮੂੰਹ ਤੋਂ ਬਚਨ ਦਿੱਤਾ ਅਤੇ ਆਪਣੇ ਹੱਥ ਨਾਲ ਉਹ ਨੂੰ ਪੂਰਾ ਕੀਤਾ ਜਿਵੇਂ ਅੱਜ ਦੇ ਦਿਨ ਹੈ