2 Chronicles 6:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੋ ਹੁਣ, ਹੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ, ਆਪਣੇ ਇਕਰਾਰ ਨੂੰ ਸੱਚ ਕਰ ਜਿਹੜਾ ਕਿ ਤੂੰ ਆਪਣੇ ਦਾਸ ਦਾਊਦ ਨੂੰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਜੋ ਬਚਨ ਤੈਂ ਆਪਣੇ ਦਾਸ ਦਾਊਦ ਨਾਲ ਕੀਤਾ ਸੀ ਉਹ ਸੱਚਾ ਠਹਿਰਾਇਆ ਜਾਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਜੋ ਬਚਨ ਤੂੰ ਆਪਣੇ ਦਾਸ ਦਾਊਦ ਨਾਲ ਕੀਤਾ ਸੀ ਉਹ ਸੱਚਾ ਠਹਿਰਾਇਆ ਜਾਵੇ।