2 Chronicles 6:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਆਪਣੇ ਸੇਵਕ ਦੀ ਪ੍ਰਾਰਥਨਾ ਅਤੇ ਆਪਣੀ ਪਰਜਾ ਇਸਰਾਏਲ ਦੀ ਬੇਨਤੀ ਨੂੰ ਜਦੋਂ ਉਹ ਇਸ ਥਾਂ ਉੱਪਰ ਪ੍ਰਾਰਥਨਾ ਕਰਨ ਤਾਂ ਸੁਣ ਲਵੀਂ। ਅਸੀਂ ਜਦੋਂ ਵੀ ਇਸ ਮੰਦਰ ਵੱਲ ਵੇਖਕੇ ਪ੍ਰਾਰਥਨਾ ਕਰੀਏ ਤਾਂ ਤੂੰ ਜਿੱਥੇ ਵੀ ਭਾਵੇਂ ਸੁਰਗਾਂ ’ਚ ਹੋਵੇਂ ਸਾਡੀ ਪ੍ਰਾਰਥਨਾ ਕਬੂਲ ਕਰੀਂ ਤੇ ਸਾਨੂੰ ਮੁਆਫ਼ ਕਰ ਦੇਵੀਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਆਪਣੇ ਦਾਸ ਅਤੇ ਆਪਣੀ ਪਰਜਾ ਇਸਰਾਏਲ ਦੀਆਂ ਬੇਨਤੀਆਂ ਨੂੰ ਜਦ ਓਹ ਏਸ ਅਸਥਾਨ ਵੱਲ ਪ੍ਰਾਰਥਨਾ ਕਰਨ ਸੁਣ ਲਈਂ ਸਗੋਂ ਤੂੰ ਆਪਣੇ ਸੁਰਗੀ ਭਵਨ ਤੋਂ ਸੁਣ ਲਈਂ ਤੇ ਸੁਣ ਕੇ ਖਿਮਾ ਕਰੀਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੂੰ ਆਪਣੇ ਦਾਸ ਅਤੇ ਆਪਣੀ ਪਰਜਾ ਇਸਰਾਏਲ ਦੀਆਂ ਬੇਨਤੀਆਂ ਨੂੰ ਜਦ ਉਹ ਇਸ ਸਥਾਨ ਵੱਲ ਪ੍ਰਾਰਥਨਾ ਕਰਨ ਸੁਣ ਲਈਂ ਸਗੋਂ ਆਪਣੇ ਸਵਰਗੀ ਭਵਨ ਵਿੱਚੋਂ ਸੁਣ ਲਈਂ ਅਤੇ ਸੁਣ ਕੇ ਮਾਫ਼ ਕਰੀਂ।