2 Chronicles 6:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇਕਰ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਕੋਈ ਗ਼ਲਤ ਕੰਮ ਕਰੇ ਤਾਂ ਜੇ ਉਸ ਤੋਂ ਸੌਂਹ ਖੁਆਈ ਜਾਵੇ ਤਾਂ ਉਹ ਆ ਕੇ ਇਸ ਮੰਦਰ ਵਿੱਚ ਤੇਰੀ ਜਗਵੇਦੀ ਦੇ ਸਾਹਮਣੇ ਸੌਂਹ ਖਾਵੇ ਕਿ ਉਹ ਮਾਸੂਮ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਪਾਪ ਕਰੇ ਅਤੇ ਉਸ ਤੋਂ ਸੌਂਹ ਖਵਾਈ ਜਾਵੇ ਅਤੇ ਉਹ ਆ ਕੇ ਏਸ ਭਵਨ ਵਿੱਚ ਤੇਰੀ ਜਗਵੇਦੀ ਦੇ ਸਾਹਮਣੇ ਸੌਂਹ ਖਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਮਨੁੱਖ ਆਪਣੇ ਗੁਆਂਢੀ ਦੇ ਵਿਰੁੱਧ ਪਾਪ ਕਰੇ ਅਤੇ ਉਸ ਤੋਂ ਸਹੁੰ ਖਵਾਈ ਜਾਵੇ ਅਤੇ ਉਹ ਸਹੁੰ ਇਸ ਭਵਨ ਦੀ ਜਗਵੇਦੀ ਅੱਗੇ ਖਾਧੀ ਜਾਵੇ।