2 Chronicles 6:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇਕਰ ਦੇਸ਼ ਵਿੱਚ ਕਾਲ ਜਾਂ ਭਿਆਨਕ ਬਿਮਾਰੀ ਪੈ ਜਾਵੇ, ਜੇਕਰ ਫ਼ਸਲਾਂ ਨੂੰ ਕੀੜਾ ਪੈ ਜਾਵੇ। ਜਾਂ ਕੋਈ ਦੁਸ਼ਮਣ ਫੌਜ ਉਨ੍ਹਾਂ ਨੂੰ ਘੇਰ ਲਵੇ ਜਾਂ ਇਸਰਾਏਲ ’ਚ ਕੋਈ ਭਿਆਨਕ ਬਿਮਾਰੀ ਆ ਜਾਵੇ,
Punjabi Bible 2016 - ਪਵਿੱਤਰ ਬਾਈਬਲ O.V.
ਜੇ ਕਰ ਦੇਸ ਵਿੱਚ ਕਾਲ ਪੈ ਜਾਵੇ ਯਾ ਬਵਾ ਫੁੱਟ ਨਿੱਕਲੇ ਯਾ ਔੜ ਯਾ ਕੁੰਗੀ ਯਾ ਸਲਾ ਯਾ ਸੁੰਡੀ ਟੋਕਾ ਪੈ ਜਾਵੇ, ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਦੇ ਦੇਸ ਦੇ ਸ਼ਹਿਰਾਂ ਨੂੰ ਘੇਰ ਲੈਣ ਭਾਵੇਂ ਕਿਹੋ ਜਿਹੀ ਔਕੜ ਯਾ ਬਿਮਾਰੀ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਦੇਸ ਵਿੱਚ ਕਾਲ ਜਾਂ ਬਵਾ ਪੈ ਜਾਵੇ ਜਾਂ ਔੜ ਜਾਂ ਕੁੰਗੀ ਜਾਂ ਸਲਾ ਜਾਂ ਸੁੰਡੀ ਟੋਕਾ ਆ ਪਵੇ, ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਦੇ ਦੇਸ ਦੇ ਫਾਟਕਾਂ ਨੂੰ ਘੇਰ ਲੈਣ ਭਾਵੇਂ ਕਿਹੋ ਜਿਹਾ ਕਸ਼ਟ ਜਾਂ ਰੋਗ ਹੋਵੇ