2 Chronicles 6:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਇਸਰਾਏਲ ਦੀ ਪਰਜਾ ਚੋ ਕੋਈ ਵੀ ਤੇਰੇ ਅੱਗੇ ਬੇਨਤੀ ਕਰੇ, ਪ੍ਰਾਰਥਨਾ ਕਰੇ ਜਾਂ ਕੋਈ ਵੀ ਇਸਰਾਏਲ ਦੇ ਮਨੁੱਖ ਜਾਂ ਸਾਰੇ ਜਿਸ ਵਿੱਚ ਹਰ ਕੋਈ ਆਪਣੀ ਦੁੱਖ-ਤਕਲੀਫ਼ ਨੂੰ ਜਾਣਦਾ ਹੋਇਆ ਤੇਰੇ ਅੱਗੇ ਹੱਥ ਫ਼ੈਲਾਏ, ਇਸ ਮੰਦਰ ਵੱਲ ਵੇਖਦਾ ਹੱਥ ਫ਼ੈਲਾਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਿਹੜੀ ਬੇਨਤੀ ਤੇ ਅਰਦਾਸ ਕਿਸੇ ਇੱਕ ਪੁਰਸ਼ ਵੱਲੋਂ ਯਾ ਤੇਰੀ ਸਾਰੀ ਪਰਜ ਇਸਰਾਏਲ ਵੱਲੋਂ ਹੋਵੇ ਜਿਸ ਵਿੱਚ ਹਰ ਇੱਕ ਮਨੁੱਖ ਆਪਣੇ ਦੁਖ ਅਤੇ ਰੰਜ ਨੂੰ ਜਾਣ ਕੇ ਆਪਣੇ ਹੱਥ ਏਸ ਭਵਨ ਵੱਲ ਅੱਡੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜਿਹੜੀ ਬੇਨਤੀ ਜਾਂ ਅਰਦਾਸ ਕਿਸੇ ਇੱਕ ਪੁਰਸ਼ ਵੱਲੋਂ ਜਾਂ ਤੇਰੀ ਸਾਰੀ ਪਰਜਾ ਇਸਰਾਏਲ ਵੱਲੋਂ ਹੋਵੇ ਜਿਸ ਵਿੱਚ ਹਰ ਇੱਕ ਮਨੁੱਖ ਆਪਣੇ ਦੁੱਖ ਅਤੇ ਆਪਣੀ ਨਿਰਾਸ਼ਾ ਨੂੰ ਜਾਣ ਕੇ ਆਪਣੇ ਹੱਥ ਇਸ ਭਵਨ ਵੱਲ ਅੱਡੇ