2 Chronicles 6:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਸੁਲੇਮਾਨ ਨੇ ਘੁੰਮ ਕੇ ਆਪਣੇ ਅੱਗੇ ਇਕੱਠੇ ਹੋਏ ਇਸਰਾਏਲ ਦੇ ਸਾਰੇ ਲੋਕਾਂ ਨੂੰ ਅਸੀਸ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਾਤਸ਼ਾਹ ਨੇ ਆਪਣਾ ਮੂੰਹ ਫੇਰਿਆ ਅਤੇ ਇਸਰਾਏਲ ਦੀ ਸਾਰੀ ਸਭਾ ਨੂੰ ਬਰਕਤ ਦਿੱਤੀ ਅਤੇ ਇਸਰਾਏਲ ਦੀ ਸਾਰੀ ਸਭਾ ਖਲੋਤੀ ਰਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜੇ ਨੇ ਇਸਰਾਏਲ ਦੀ ਸਾਰੀ ਸਭਾ ਵੱਲ ਆਪਣਾ ਮੂੰਹ ਫੇਰ ਕੇ ਉਨ੍ਹਾਂ ਨੂੰ ਬਰਕਤ ਦਿੱਤੀ ਤੇ ਇਸਰਾਏਲ ਦੀ ਸਾਰੀ ਸਭਾ ਖੜ੍ਹੀ ਰਹੀ।