2 Chronicles 6:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਕਿ ਉਹ ਬਾਕੀ ਦਾ ਜਿਹੜਾ ਆਪਣਾ ਵਕਤ ਇਸ ਜ਼ਮੀਨ ਤੇ ਬਿਤਾਉਣ ਜਿਹੜੀ ਤੂੰ ਸਾਡੇ ਪੁਰਖਿਆਂ ਨੂੰ ਦਿੱਤੀ ਸੀ, ਉਹ ਤੇਰੇ ਮਾਰਗ ਉੱਪਰ ਤੇਰੇ ਤੋਂ ਡਰ ਕੇ ਚੱਲਣ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਓਹ ਆਪਣੇ ਜੀਉਣ ਦੇ ਸਾਰੇ ਦਿਨ ਜਿਹੜੇ ਓਹ ਉਸ ਭੂਮੀ ਉੱਤੇ ਗੁਜ਼ਾਰਨ ਜਿਹ ਨੂੰ ਤੈਂ ਸਾਡੇ ਪਿਉ ਦਾਦਿਆਂ ਨੂੰ ਦਿੱਤਾ ਹੈ ਤੇਰੇ ਰਾਹਾਂ ਉੱਤੇ ਚੱਲਣ ਅਤੇ ਤੇਰੇ ਕੋਲੋਂ ਡਰਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਉਹ ਆਪਣੇ ਜੀਉਣ ਦੇ ਸਾਰੇ ਦਿਨ ਜਿਹੜੇ ਉਹ ਉਸ ਭੂਮੀ ਉੱਤੇ ਗੁਜ਼ਾਰਨ ਜਿਹ ਨੂੰ ਤੂੰ ਸਾਡੇ ਪੁਰਖਿਆਂ ਨੂੰ ਦਿੱਤੀ ਹੈ ਤੇਰੇ ਰਾਹਾਂ ਉੱਤੇ ਚੱਲਣ ਅਤੇ ਤੇਰੇ ਕੋਲੋਂ ਡਰਨ।