2 Chronicles 6:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੀ ਪਰਜਾ ਤੋਂ ਇਲਾਵਾ ਜਿਹੜਾ ਹੋਰ ਵੀ ਕੋਈ ਪਰਦੇਸੀ ਜਦੋਂ ਤੇਰੀ ਵੱਡੀ ਉਪਮਾ, ਨਾਉਂ ਤੇ ਸ਼ਕਤੀ ਸੁਣ ਦੂਰੋ ਦੇਸੋਂ-ਪਰਦੇਸੋਂ ਆਵੇ ਅਤੇ ਇਸ ਮੰਦਰ ਵੱਲ ਆ ਕੇ ਪ੍ਰਾਰਥਨਾ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਪਰਦੇਸੀ ਵੀ ਜਿਹੜਾ ਤੇਰੀ ਪਰਜਾ ਇਸਰਾਏਲ ਵਿੱਚੋਂ ਨਹੀਂ ਹੈ, ਜਦ ਉਹ ਤੇਰੇ ਵੱਡੇ ਨਾਮ ਅਤੇ ਸ਼ਕਤੀਮਾਨ ਹੱਥ ਅਤੇ ਤੇਰੀ ਲੰਮੀ ਬਾਂਹ ਦੇ ਕਾਰਨ ਦੂਰ ਦੇ ਦੇਸ ਵਿੱਚੋਂ ਆਵੇ ਅਤੇ ਆ ਕੇ ਏਸ ਭਵਨ ਵੱਲ ਬੇਨਤੀ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਰਦੇਸੀ ਵੀ ਜਿਹੜਾ ਤੇਰੀ ਪਰਜਾ ਇਸਰਾਏਲ ਵਿੱਚੋਂ ਨਹੀਂ ਹੈ, ਜਦ ਉਹ ਤੇਰੇ ਵੱਡੇ ਨਾਮ ਅਤੇ ਸ਼ਕਤੀਸ਼ਾਲੀ ਹੱਥ ਅਤੇ ਤੇਰੀ ਲੰਮੀ ਬਾਂਹ ਦੇ ਕਾਰਨ ਦੂਰ ਦੇ ਦੇਸ ਵਿੱਚੋਂ ਆਵੇ ਅਤੇ ਆ ਕੇ ਇਸ ਭਵਨ ਵੱਲ ਬੇਨਤੀ ਕਰੇ