2 Chronicles 6:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇਕਰ ਤੇਰੀ ਪਰਜਾ ਜਿਸ ਨੂੰ ਤੂੰ ਉਨ੍ਹਾਂ ਦੇ ਵੈਰੀਆਂ ਨਾਲ ਲੜਨ ਲਈ ਭੇਜੇਂ ਤੇ ਜੇ ਉਹ ਇਸ ਸ਼ਹਿਰ ਨੂੰ ਜਿਸ ਨੂੰ ਤੂੰ ਚੁਣਿਆ ਹੈ, ਤੇ ਇਸ ਮੰਦਰ ਨੂੰ ਜਿਸ ਨੂੰ ਮੈਂ ਤੇਰੇ ਨਾਉਂ ਲਈ ਬਣਵਾਇਆ ਹੈ ਲਈ ਤੇਰੇ ਅੱਗੇ ਬੇਨਤੀ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਜੇਕਰ ਤੇਰੀ ਪਰਜਾ ਕਿਸੇ ਰਾਹ ਥਾਣੇ ਜਿਸ ਤੇ ਤੂੰ ਉਨ੍ਹਾਂ ਨੂੰ ਘੱਲੇਂ ਆਪਣੇ ਵੈਰੀ ਨਾਲ ਲੜਨ ਲਈ ਨਿੱਕਲੇ ਅਤੇ ਜੇ ਓਹ ਏਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਹੈ ਅਤੇ ਏਸ ਭਵਨ ਵੱਲ ਜਿਹ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਤੇਰੇ ਅੱਗੇ ਬੇਨਤੀ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਤੇਰੀ ਪਰਜਾ ਕਿਸੇ ਰਾਹ ਤੋਂ ਜਿਸ ਤੇ ਤੂੰ ਉਨ੍ਹਾਂ ਨੂੰ ਭੇਜੇਂ ਆਪਣੇ ਵੈਰੀ ਨਾਲ ਲੜਨ ਲਈ ਨਿੱਕਲੇ ਅਤੇ ਜੇ ਉਹ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਹੈ ਅਤੇ ਇਸ ਭਵਨ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਤੇਰੇ ਅੱਗੇ ਬੇਨਤੀ ਕਰਨ