2 Chronicles 6:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਤੂੰ ਅਕਾਸ਼ ਉੱਤੋਂ ਉਨ੍ਹਾਂ ਦੀ ਪ੍ਰਾਰਥਨਾ ਸੁਣਕੇ ਉਨ੍ਹਾਂ ਦੀ ਮਦਦ ਕਰੀਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੂੰ ਸੁਰਗ ਉੱਤੋਂ ਉਨ੍ਹਾਂ ਦੀ ਪ੍ਰਾਰਥਨਾ ਤੇ ਬੇਨਤੀ ਸੁਣ ਕੇ ਉਨ੍ਹਾਂ ਦੇ ਹੱਕ ਦਾ ਨਿਆਉਂ ਕਰੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤੂੰ ਸਵਰਗ ਤੋਂ ਉਨ੍ਹਾਂ ਦੀ ਪ੍ਰਾਰਥਨਾ ਤੇ ਬੇਨਤੀ ਸੁਣ ਕੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ