2 Chronicles 6:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ, ਹੇ ਮੇਰੇ ਪਰਮੇਸ਼ੁਰ, ਹੁਣ ਇਸ ਥਾਂ ਤੇ ਜੋ ਅਸੀਂ ਬੇਨਤੀ ਕਰ ਰਹੇ ਹਾਂ ਉਸ ਪ੍ਰਾਰਥਨਾ ਨੂੰ ਅੱਖਾਂ, ਕੰਨ ਖੋਲ੍ਹਕੇ ਸੁਣ ਅਤੇ ਸਾਡੀ ਬੇਨਤੀ ਨੂੰ ਪ੍ਰਵਾਨ ਕਰ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੇ ਮੇਰੇ ਪਰਮੇਸ਼ੁਰ, ਹੁਣ ਉਸ ਪ੍ਰਾਰਥਨਾ ਵੱਲ ਜੋ ਏਸ ਅਸਥਾਨ ਉੱਤੇ ਕੀਤੀ ਜਾਵੇ ਤੇਰੀਆਂ ਅੱਖਾਂ ਖੁਲ੍ਹੀਆਂ ਰਹਿਣ ਤੇ ਤੇਰੇ ਕੰਨ ਲੱਗੇ ਰਹਿਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੇ ਮੇਰੇ ਪਰਮੇਸ਼ੁਰ, ਹੁਣ ਉਸ ਪ੍ਰਾਰਥਨਾ ਵੱਲ ਜੋ ਇਸ ਸਥਾਨ ਉੱਤੇ ਕੀਤੀ ਜਾਵੇ ਤੇਰੀਆਂ ਅੱਖਾਂ ਖੁੱਲੀਆਂ ਰਹਿਣ ਤੇ ਤੇਰੇ ਕੰਨ ਲੱਗੇ ਰਹਿਣ