2 Chronicles 6:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੁਣ, ਯਹੋਵਾਹ ਪਰਮੇਸ਼ੁਰ ਉੱਠ ਆਪਣੇ ਖਾਸ ਥਾਂ ਤੇ ਆ ਇਕਰਾਰਨਾਮਾ ਦਾ ਸੰਦੂਕ ਤੇਰੀ ਸ਼ਕਤੀ ਦਰਸਾਉਂਦਾ ਹੈ। ਤੇਰੇ ਜਾਜਕ ਮੁਕਤੀ ਨਾਲ ਸੁਸ਼ੋਭਿਤ ਹੋਣ। ਤੇਰੇ ਸੱਚੇ ਭਗਤ ਤੇਰੀ ਚੰਗਿਆਈ ਵਿੱਚ ਆਨੰਦਿਤ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣੀ ਸ਼ਕਤੀ ਦੇ ਸੰਦੂਕ ਸਣੇ ਉੱਠ ਕੇ ਆਪਣੇ ਵਿਸਰਾਮ ਸਥਾਨ ਵਿੱਚ ਚੱਲ! ਹੇ ਯਹੋਵਾਹ ਪਰਮੇਸ਼ੁਰ, ਤੇਰੇ ਜਾਜਕਾਂ ਨੂੰ ਸ਼ਕਤੀ ਪਹਿਨਾਈ ਜਾਵੇ ਅਤੇ ਤੇਰੇ ਸੰਤ ਜਨ ਤੇਰੀ ਭਲਿਆਈ ਵਿੱਚ ਅਨੰਦ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣੀ ਸ਼ਕਤੀ ਦੇ ਸੰਦੂਕ ਸਣੇ ਉੱਠ ਕੇ ਆਪਣੇ ਵਿਸ਼ਰਾਮ ਸਥਾਨ ਵਿੱਚ ਚੱਲ! ਹੇ ਯਹੋਵਾਹ ਪਰਮੇਸ਼ੁਰ, ਤੇਰੇ ਜਾਜਕ ਸ਼ਕਤੀ ਰੂਪੀ ਲਿਬਾਸ ਪਾਉਣ ਅਤੇ ਤੇਰੇ ਸੰਤ ਜਨ ਤੇਰੀ ਭਲਿਆਈ ਵਿੱਚ ਅਨੰਦ ਹੋਣ l