2 Chronicles 6:42 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣੇ ਮਸਹ ਕੀਤੇ ਪਾਤਸ਼ਾਹ ਨੂੰ ਸਵੀਕਾਰ ਕਰ ਆਪਣੇ ਦਾਸ ਦਾਊਦ ਉੱਪਰ ਆਪਣੀ ਦਯਾ ਯਾਦ ਰੱਖੀਂ।”
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣਾ ਮੂੰਹ ਆਪਣੇ ਮਸਹ ਕੀਤੇ ਹੋਏ ਤੋਂ ਨਾ ਮੋੜੀਂ। ਤੂੰ ਆਪਣੇ ਦਾਸ ਦਾਊਦ ਉੱਤੇ ਆਪਣੀ ਦਯਾ ਨੂੰ ਚੇਤੇ ਰਖੀਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣਾ ਮੂੰਹ ਆਪਣੇ ਮਸਹ ਕੀਤੇ ਹੋਏ ਤੋਂ ਨਾ ਮੋੜੀਂ। ਤੂੰ ਆਪਣੇ ਦਾਸ ਦਾਊਦ ਉੱਤੇ ਆਪਣੀ ਦਯਾ ਨੂੰ ਚੇਤੇ ਰੱਖੀਂ।