2 Chronicles 6:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਕਿਨ ਤੂੰ ਮੰਦਰ ਨਹੀਂ ਬਣਵਾ ਸੱਕਦਾ ਸਗੋਂ ਤੇਰਾ ਆਪਣਾ ਪੁੱਤਰ ਮੇਰੇ ਨਾਂ ਉੱਪਰ ਇੱਕ ਮੰਦਰ ਬਨਵਾਏਗਾ।’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਤੂੰ ਏਸ ਭਵਨ ਨੂੰ ਨਹੀਂ ਬਣਾਵੇਂਗਾ ਸਗੋਂ ਤੇਰਾ ਪੁੱਤ੍ਰ ਜੋ ਤੇਰੀ ਵੰਸ ਵਿੱਚੋਂ ਹੋਵੇਗਾ ਉਹੀ ਮੇਰੇ ਨਾਮ ਲਈ ਭਵਨ ਬਣਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਤੂੰ ਇਸ ਭਵਨ ਨੂੰ ਨਹੀਂ ਬਣਾਵੇਂਗਾ ਸਗੋਂ ਤੇਰਾ ਪੁੱਤਰ ਜੋ ਤੇਰੀ ਵੰਸ਼ ਵਿੱਚੋਂ ਹੋਵੇਗਾ ਉਹੀ ਮੇਰੇ ਨਾਮ ਲਈ ਭਵਨ ਬਣਾਵੇਗਾ