2 Chronicles 7:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ ਤਾਂ ਅਕਾਸ਼ ਉੱਪਰੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਅਤੇ ਬਲੀਆਂ ਸਭ ਨੂੰ ਭਸਮ ਕਰ ਗਈ ਤੇ ਸਾਰਾ ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ ਤਾਂ ਅਕਾਸ਼ ਉੱਤੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਤੇ ਬਲੀਆਂ ਨੂੰ ਭਖ ਲਿਆ ਅਤੇ ਉਹ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ, ਤਾਂ ਆਕਾਸ਼ ਉੱਤੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਤੇ ਬਲੀਆਂ ਨੂੰ ਭੱਖ ਲਿਆ ਅਤੇ ਉਹ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ